Tag: MOGA BEPO Viral video

ਮੋਗਾ ਦੇ BEPO ਦੇ ਪਤਨੀ ਨਾਲ ਡਾਂਸ ਕਰਨ ਦੀ ਵੀਡੀਓ ਹੋਈ ਵਾਇਰਲ,ਸਿੱਖਿਆ ਵਿਭਾਗ ਨੇ ਲਿਆ ਐਕਸ਼ਨ

ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਬਾਘਾ ਪੁਰਾਣਾ ਵਿੱਚ ਸੋਸ਼ਲ ਮੀਡੀਆ 'ਤੇ ਬੀਤੇ ਦਿਨ ਇੱਕ ਵੀਡੀਓ ਵਾਇਰਲ ਹੋ ਰਹੀ ਸੀ। ਇਸ ਵਿੱਚ ਇੱਕ ਬਲਾਕ ਸਿੱਖਿਆ ਪ੍ਰਾਇਮਰੀ ਅਧਿਕਾਰੀ ਦੇਵੀ ਪ੍ਰਸਾਦ ਆਪਣੀ ਪਤਨੀ ...