Tag: Moga DC

8ਵੀਂ ਜਮਾਤ ‘ਚ ਪੰਜਾਬ ਚੋਂ ਦੂਜਾ ਸਥਾਨ ਹਾਸਿਲ ਕਰਨ ਵਾਲੀ ਧੀ ਨਵਜੋਤ ਕੌਰ ਨੂੰ ਜ਼ਿਲ੍ਹੇ ਦੇ DC ਨੇ ਦਿੱਤੀਆਂ ਮੁਬਾਰਕਾਂ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਅੱਠਵੀਂ ਜਮਾਤ ਦੇ ਨਤੀਜਿਆਂ ਵਿਚੋਂ ਪੂਰੇ ਪੰਜਾਬ ਵਿੱਚੋਂ ਜ਼ਿਲ੍ਹਾ ਮੋਗਾ ਦੇ ਪਿੰਡ ਡੇਮਰੂ ਕਲਾਂ ਦੀ ਧੀ ਨਵਜੋਤ ਕੌਰ ਨੇ ਦੂਸਰਾ ਸਥਾਨ ਹਾਸਲ ਕਰਕੇ ਵਿਸ਼ੇਸ਼ ...