‘ਸੂਬਾ ਸਰਕਾਰ ਦੀਆਂ ਲਗਾਤਾਰ ਕੋਸ਼ਿਸ਼ਾਂ ਕਾਰਨ ਭਾਰਤ ਸਰਕਾਰ ਨੇ ਮੋਹਾਲੀ ਹਵਾਈ ਅੱਡੇ ਦਾ ਨਾਂ ਭਗਤ ਸਿੰਘ ਦੇ ਨਾਂ ‘ਤੇ ਰੱਖਣ ਦਾ ਕੀਤਾ ਫੈਸਲਾ’
ਮੋਹਾਲੀ ਹਵਾਈ ਅੱਡੇ ਦਾ ਨਾਮ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਮ ਉਤੇ ਰੱਖਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਵੱਲੋਂ ...