Tag: mohali cricket association tournament

ਮੋਹਾਲੀ ਨੇ ਜਿੱਤਿਆ ਅੰਡਰ-16 ਅੰਤਰ-ਜ਼ਿਲ੍ਹਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਟੂਰਨਾਮੈਂਟ 2025 ਦਾ ਖਿਤਾਬ, ਫਾਈਨਲ ਵਿੱਚ ਰੋਪੜ ਨੂੰ ਹਰਾਕੇ ਬਣਾਇਆ ਦਬਦਬਾ

ਮੋਹਾਲੀ, 2 ਮਈ: ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਨੇ ਅੰਡਰ-16 ਇੰਟਰ-ਜ਼ਿਲ੍ਹਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਟੂਰਨਾਮੈਂਟ 2025 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਟਾਈਟਲ ਆਪਣੇ ਨਾਂ ਕਰ ਲਿਆ ਹੈ। ਇਹ ਚਾਰ ਦਿਨਾਂ ਟੂਰਨਾਮੈਂਟ ...