‘ਇਹ ਸੰਪੱਤੀ ਦੇਸ਼ ਦੀ ਹੈ, BJP ਜਾਂ ਮੋਦੀ ਦੀ ਨਹੀਂ’ ਮੁਦਰੀਕਰਨ ਯੋਜਨਾ ਨੂੰ ਲੈ ਕੇ ਮਮਤਾ ਬੈਨਰਜੀ ਨੇ ਕੇਂਦਰ ‘ਤੇ ਕੱਸਿਆ ਤੰਜ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕੇਂਦਰ ਦੀ ਆਪਣੀ ਰਾਸ਼ਟਰੀ ਮੁਦਰੀਕਰਨ ਪਾਈਪਲਾਈਨ (ਐਨਐਮਪੀ) ਨੀਤੀ 'ਤੇ ਦੋਸ਼ ਲਗਾਉਂਦੇ ਹੋਏ ਦਾਅਵਾ ਕੀਤਾ ਕਿ ਇਹ ਦੇਸ਼ ਦੀ ਸੰਪਤੀ ਵੇਚਣ ਦੀ ...