ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ
ਚੰਡੀਗੜ੍ਹ, 10 ਅਗਸਤ 2026 : ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਮੌਨਸੂਨ ਸੈਸ਼ਨ ਦੌਰਾਨ ਸੂਬਾ ਸਰਕਾਰ ਵੱਲੋਂ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਨੂੰ ਨਿਯਮਤ ਕਰਨ ਅਤੇ ਠੇਕਾ ਤੇ ਬਾਹਰੀ ਸੇਵਾਵਾਂ ਰਾਹੀਂ ...





