ਸਿੱਧੂ ਮੂਸੇਵਾਲਾ ਕੈਂਡਲ ਮਾਰਚ ਦੌਰਾਨ ਮੂਸੇਵਾਲਾ ਦੇ ਪਿਤਾ ਨੇ ਸਰਕਾਰ ਅਗੇ ਰੱਖੀਆਂ ਆਪਣੀਆਂ ਤਿੰਨ ਮੰਗਾਂ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਇਨਸਾਫ਼ ਲਈ ਮਾਨਸਾ ਵਿੱਚ ਕੈਂਡਲ ਮਾਰਚ ਕੱਢਿਆ ਗਿਆ। ਇਸ ਦੀ ਅਗਵਾਈ ਕਰਦਿਆਂ ਪਿਤਾ ਬਲਕੌਰ ਸਿੰਘ ਨੇ ਸਰਕਾਰ ਅੱਗੇ 3 ਮੰਗਾਂ ਰੱਖੀਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ...