ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਨੌਜਵਾਨਾਂ ਨੂੰ 61000 ਤੋਂ ਵੱਧ ਮਿਲੀਆਂ ਸਰਕਾਰੀ ਨੌਕਰੀਆਂ
ਚੰਡੀਗੜ੍ਹ : ਪੰਜਾਬ ਸਰਕਾਰ ਦੇ ‘ਮਿਸ਼ਨ ਰੋਜ਼ਗਾਰ’ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇੱਥੇ ਟੈਗੋਰ ਥੀਏਟਰ ਵਿਖੇ ਸਿੱਖਿਆ ਵਿਭਾਗ ਦੇ 606 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਨਾਲ ਪੰਜਾਬ ...





