‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ
ਸਵੇਰ ਦੀ ਮੱਠੀ ਧੁੱਪ ਵਿੱਚ 68 ਸਾਲਾ ਬੀਬੀ ਹਰਬੰਸ ਕੌਰ ਆਪਣੇ ਹੱਥਾਂ ਵਿੱਚ ਇੱਕ ਛੋਟਾ ਜਿਹਾ ਬੈਗ ਫੜੀ ਬੱਸ ਵਿੱਚ ਚੁੱਪਚਾਪ ਬੈਠੀ ਸੀ। ਉਸ ਦੀਆਂ ਅੱਖਾਂ ਭਰੀਆਂ ਹੋਈਆਂ ਸਨ ਪਰ ...





