DC ਵੱਲੋਂ ਸਰਕਾਰੀ ਕੰਮਕਾਜ ਦੌਰਾਨ ਮਾਂ ਬੋਲੀ ਪੰਜਾਬੀ ਦੀ ਵਰਤੋਂ ਤਰਜੀਹੀ ਆਧਾਰ ’ਤੇ ਕਰਨ ਦੀ ਹਦਾਇਤ
Sangrur: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਕੰਮਕਾਜ ਦੌਰਾਨ ਮਾਂ ਬੋਲੀ ਪੰਜਾਬੀ ਦੀ ਵਰਤੋਂ ਤਰਜੀਹੀ ਆਧਾਰ ’ਤੇ ਕਰਨ ਨੂੰ ਯਕੀਨੀ ਬਣਾਇਆ ਜਾਵੇ। ...