Tag: moti ram mehra

ਇਹ ਹੈ ਦੁਨੀਆ ਦੀ ਸਭ ਤੋਂ ਮਹਿੰਗੀ ਜ਼ਮੀਨ,ਨੇਕਦਿਲ ਇਨਸਾਨ ਦੀਵਾਨ ਟੋਡਰ ਮੱਲ ਨੇ ਛੋਟੇ ਸਾਹਿਬਜ਼ਾਦਿਆਂ ਦੇ ਸਸਕਾਰ ਲਈ ਖਰੀਦੀ ਸੀ ਇਹ ਜਗ੍ਹਾ

ਸ਼੍ਰੀ ਫਤਿਹਗੜ੍ਹ ਸਾਹਿਬ : ਦੀਵਾਨ ਟੋਡਰ ਮੱਲ ਸਿੱਖ ਇਤਿਹਾਸ ਦਾ ਉਹ ਮਹਾਨ ਪਾਤਰ ਹੈ, ਜਿਸ ਨੇ ਆਪਣੇ ਇਸ਼ਟ ਦੇ ਲਖਤੇ ਜਿਗਰਾਂ ਦੇ ਸੰਸਕਾਰ ਲਈ ਸੰਸਾਰ ਦੀ ਸਭ ਤੋਂ ਮਹਿੰਗੀ ਜ਼ਮੀਨ ...