MP ਅੰਮ੍ਰਿਤਪਾਲ ਦੇ ਸਾਥੀਆਂ ਨੂੰ ਪੰਜਾਬ ਲੈ ਕੇ ਆਉਣ ਦੀ ਤਿਆਰੀ ‘ਚ ਪੰਜਾਬ ਪੁਲਿਸ ਪਹੁੰਚੀ ਅਸਾਮ, ਪੜ੍ਹੋ ਪੂਰੀ ਖ਼ਬਰ
'ਵਾਰਿਸ ਪੰਜਾਬ ਦੇ' ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਪੰਜਾਬ ਲਿਆਉਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਸ ਦੇ ਲਈ ਪੰਜਾਬ ਪੁਲਿਸ ...