Tag: MP Sandhu

MP ਸਤਨਾਮ ਸੰਧੂ ਨੇ ਵਿਸ਼ਵ ਵਿਰਾਸਤ ਦਿਵਸ ’ਤੇ ”ਵਿਕਾਸ ਵੀ, ਵਿਰਾਸਤ ਵੀ” ਦਾ ਲੇਖ ਲਿਖ ਦਿੱਤਾ ਸੰਦੇਸ਼

ਹਰ ਸਮਾਜ ਦੀਆਂ ਨਰੋਈਆਂ ਕਦਰਾਂ-ਕੀਮਤਾਂ ਤੇ ਇਤਿਹਾਸ ਵਿਰਾਸਤ ਬਣਦੇ ਹਨ। ਵਿਸ਼ਵ ਦੇ ਹਰ ਸਮਾਜ ਨੂੰ ਆਪਣੀ ਵਿਰਾਸਤ ’ਤੇ ਮਹਿਸੂਸ ਹੋਣ ਵਾਲਾ ਮਾਣ ਵਿਲੱਖਣ ਤੇ ਵਿਸ਼ੇਸ਼ ਹੁੰਦਾ ਹੈ। ਇਹ ਮਹਿਸੂਸ ਕੀਤੇ ...

ਸਤਨਾਮ ਸਿੰਘ ਸੰਧੂ ਵੱਲੋਂ ਕੇਂਦਰੀ ਮੰਤਰੀ ਗਜੇਂਦਰ ਸ਼ੇਖ਼ਾਵਤ ਸਾਹਮਣੇ ਭਗਵਾਨ ਸ੍ਰੀ ਰਾਮ ਨਾਲ ਜੁੜੇ ਪੰਜਾਬ ਦੇ ਧਾਰਮਿਕ ਸਥਾਨਾਂ ਦਾ ਚੁੱਕਿਆ ਗਿਆ ਮੁੱਦਾ

ਪੰਜਾਬ ਦੇ ਸ਼ਹਿਰ ਖਰੜ ਦੇ ਪਵਿੱਤਰ ਤੇ ਪਾਵਨ ਅੱਜ ਸਰੋਵਰ ਦੇ ਨਵੀਨੀਂਕਰਨ ਤੇ ਪੁਨਰ ਨਿਰਮਾਣ, ਸ੍ਰੀ ਰਾਮ ਮੰਦਿਰ ਦੇ ਨਿਰਮਾਣ ਤੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਘੁੜਾਮ ’ਚ ਬਣੇ ਮਾਤਾ ਕੁਸ਼ੱਲਿਆ ...

MP ਸਤਨਾਮ ਸਿੰਘ ਸੰਧੂ ਵੱਲੋਂ ਸਵੰਤਤਰਤਾ ਸੰਗਰਾਮ ’ਚ ਵਾਪਸ ਆਈਆਂ ਵਿਰਾਸਤੀ ਚੀਜ਼ਾਂ ਨੂੰ ਮਿਊਜ਼ੀਅਮ ’ਚ ਲਾਉਣ ਦੀ ਕੀਤੀ ਮੰਗ

ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਕੇਂਦਰ ਸਰਕਾਰ ਵੱਲੋਂ ਅਮਰੀਕਾ ਅਤੇ ਹੋਰ ਦੇਸ਼ਾਂ ਵਿਚੋਂ ਵਾਪਸ ਲਿਆਈਆਂ ਗਈਆਂ ਭਾਰਤ ਦੀਆਂ ਪ੍ਰਾਚੀਨ ਧਰੋਹਰਾਂ ਨੂੰ ਪ੍ਰਦਰਸ਼ਿਤ ਕਰਨ ਲਈ ਬਣਾਏ ਜਾ ਰਹੇ ...

ਸਤਨਾਮ ਸੰਧੂ ਵੱਲੋਂ ਰਾਜ ਸਭਾ ‘ਚ ਪੰਜਾਬ ਦੀਆ ਕੁਝ ਪੱਛੜੀਆਂ ਜਾਤਾਂ ਨੂੰ SC ST ਜਾਤਾਂ ‘ਚ ਸ਼ਾਮਿਲ ਕਰਨ ਦਾ ਰੱਖਿਆ ਮੁੱਦਾ

ਸੰਸਦ ਦੇ ਚੱਲ ਰਹੇ ਬਜਟ ਇਜਲਾਸ ਦੌਰਾਨ ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਧਿਆਨ ਦਿਓ ਮਤੇ ਰਾਹੀਂ ਪੰਜਾਬ ਦੇ ਪਛੜੇ ਕਬਾਇਲੀ ਭਾਈਚਾਰਿਆਂ ਨੂੰ ਅਨੁਸੂਚਿਤ ਜਨਜਾਤੀ ਦਰਜਾ ਦੇਣ ਦਾ ...

MP ਸਤਨਾਮ ਸਿੰਘ ਸੰਧੂ ਨੇ ਕੀਵੀ ਪੀਐੱਮ ਕ੍ਰਿਸਟੋਫਰ ਲਕਸਨ ਨਾਲ ਕੀਤੀ ਮੁਲਾਕਾਤ, ਸਿੱਖਿਆ, ਖੇਡਾਂ ਤੇ ਸੱਭਿਆਚਾਰ ‘ਚ ਸਬੰਧਾਂ ਨੂੰ ਮਜ਼ਬੂਤ ਕਰਨ ਦੀ ਹੋਈ ਚਰਚਾ

ਭਾਰਤ 'ਚ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਪੈਟ੍ਰਿਕ ਰਾਤਾ ਦੇ ਨਿਵਾਸ ਸਥਾਨ 'ਤੇ ਹੋਈ ਇੱਕ ਮੀਟਿੰਗ ਦੌਰਾਨ ਭਾਰਤ ਅਤੇ ਨਿਊਜ਼ੀਲੈਂਡ ਦਰਮਿਆਨ ਸਬੰਧਾਂ ਨੂੰ ਮਜ਼ਬੂਤ ਕਰਨ 'ਤੇ ਵਿਚਾਰ-ਵਟਾਂਦਰਾ ਹੋਇਆ। ਇਸ ਮੀਟਿੰਗ 'ਚ ...

MP ਸਤਨਾਮ ਸਿੰਘ ਸੰਧੂ ਨੇ ਨਿਊਜ਼ੀਲੈਂਡ ਦੇ ਉੱਚ-ਪੱਧਰੀ ਵਫ਼ਦ ਨੂੰ ਭਾਰਤੀ ਲੋਕਤੰਤਰ ਦੇ ਇਤਿਹਾਸ ਨਾਲ ਕਰਵਾਇਆ ਜਾਣੂ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਭਾਰਤ ਦੇ ਆਪਣੇ ਪੰਜ ਦਿਨਾਂ ਦੌਰੇ 'ਤੇ ਹਨ। ਇਸ ਦੌਰਾਨ ਉਨ੍ਹਾਂ ਨਾਲ ਆਏ ਨਿਊਜ਼ੀਲੈਂਡ ਦੇ ਉੱਚ-ਪੱਧਰੀ ਵਫ਼ਦ ਨੇ ਸੰਸਦ ਦਾ ਦੌਰਾ ਕੀਤਾ ਅਤੇ ਹਾਲੀਆ ...