ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਪੰਜਾਬ ਵਿੱਚ ਕੇਂਦਰੀ ਹਾਰਟੀਕਲਚਰ ਯੂਨੀਵਰਸਿਟੀ ਦੀ ਸਥਾਪਨਾ ਦੀ ਕੀਤੀ ਮੰਗ
ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਅੱਜ ਰਾਜ ਸਭਾ ਵਿੱਚ ਖੇਤੀਬਾੜੀ ਅਤੇ ਕਿਸਾਨੀ ਨਾਲ ਜੁੜਿਆ ਅਹਿਮ ਮੁੱਦਾ ਚੁੱਕਿਆ। ਉਨ੍ਹਾਂ ਨੇ ਪੰਜਾਬ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਲਈ ਪੋਸਟ ਗ੍ਰੈਜੂਏਟ ਇੰਸਟੀਚਿਊਟ ...





