Tag: MP Satnam Sandhu

ਡੇਰਾਬੱਸੀ ਅਤੇ ਲਾਲੜੂ ਨੂੰ ਸੈਲਫ਼ ਹੈਲਪ ਗਰੁੱਪਾਂ ਦੇ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਿਤ, ਪੰਜਾਬ ਵਿੱਚ ਮਹਿਲਾ ਸਸ਼ਕਤੀਕਰਨ ਦੀ ਮਿਸਾਲ ਬਣੇਗੀ ਕੇਂਦਰ ਸਰਕਾਰ ਦੀ ਇਹ ਸਕੀਮ: ਐਮਪੀ ਸਤਨਾਮ ਸਿੰਘ ਸੰਧੂ

ਮੈਂਬਰ ਪਾਰਲੀਮੈਂਟ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਪੰਜਾਬ ਦੇ ਲਗਭਗ 60 ਮਹਿਲਾ ਸੈਲਫ਼ ਹੈਲਪ ਗਰੁੱਪਾਂ ਦੀਆਂ ਕਰੀਬ 500 ਮਹਿਲਾਵਾਂ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਨੇ 'ਦੀਨਦਿਆਲ ਅੰਤੋਦਿਆ ਯੋਜਨਾ-ਰਾਸ਼ਟਰੀ ਗ੍ਰਾਮੀਣ ਆਜੀਵੀਕਾ ...

ਵ੍ਰਿੰਦਾਵਨ ਕਿਸ਼ਤੀ ਹਾਦਸੇ ਦੇ ਪੀੜਤਾਂ ਦੀ ਅੰਤਿਮ ਅਰਦਾਸ ‘ਚ ਸ਼ਾਮਲ ਹੋਏ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ, ਪਰਿਵਾਰਾਂ ਲਈ ਐੱਮਪੀ ਲੈਡ ਫੰਡ ‘ਚੋਂ ਸਹਾਇਤਾ ਦਾ ਕੀਤਾ ਐਲਾਨ

ਜਗਰਾਓਂ, 19 ਅਪ੍ਰੈਲ: ਮੈਂਬਰ ਪਾਰਲੀਮੈਂਟ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਅੱਜ ਮਥੁਰਾ ਦੇ ਵ੍ਰਿੰਦਾਵਨ ਵਿਖੇ ਵਾਪਰੇ ਦਰਦਨਾਕ ਕਿਸ਼ਤੀ ਹਾਦਸੇ ਵਿੱਚ ਜਾਨਾਂ ਗੁਆਉਣ ਵਾਲੇ ਸ਼ਰਧਾਲੂਆਂ ਦੇ ਪਰਿਵਾਰਾਂ ਨਾਲ ਜਗਰਾਓਂ ਵਿਖੇ ...

MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਪੰਜਾਬ ‘ਚ ਹੜ੍ਹਾਂ ਦੇ ਸੰਕਟ ਦਾ ਗੰਭੀਰ ਮੁੱਦਾ

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ਵਿੱਚ ਪੰਜਾਬ ਵਿੱਚ ਹੜ੍ਹਾਂ ਕਾਰਨ ਪੈਦਾ ਹੋਏ ਗੰਭੀਰ ਸੰਕਟ ਦਾ ਮੁੱਦਾ ਚੁੱਕਿਆ। ਸੰਸਦ ਦੇ ਸਿਫ਼ਰ ਕਾਲ ਦੌਰਾਨ ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ...

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਚੰਡੀਗੜ੍ਹ ਟ੍ਰਾਈਸਿਟੀ ਲਈ ਕੀਤੀ ਮੈਟਰੋ ਰੇਲ ਦੀ ਮੰਗ

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ਵਿੱਚ ਅੱਜ ਚੰਡੀਗੜ੍ਹ ਟ੍ਰਾਈਸਿਟੀ ਲਈ ਮੈਟਰੋ ਰੇਲ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਉੱਤਰ ਭਾਰਤ ਦਾ ਇਹ ਖੇਤਰ ਅੱਜ ਸਭ ਤੋਂ ਤੇਜ਼ੀ ...

ਐੱਮਪੀ ਸਤਨਾਮ ਸਿੰਘ ਸੰਧੂ ਨੇ ਸੰਸਦ ’ਚ ਬਾਲਗ ਨੌਜਵਾਨਾਂ ਤੇ ਪੇਸ਼ੇਵਰਾਂ ਨੂੰ ਵਾਜਬ ਮੁੱਲ ’ਤੇ ਰਿਹਾਇਸ਼ ਮੁਹੱਈਆ ਕਰਵਾਉਣ ਦਾ ਚੁੱਕਿਆ ਮੁੱਦਾ

ਕੇਂਦਰ ਸਰਕਾਰ ਨੇ ਦੇਸ਼ ਭਰ ਦੇ ਬਾਲਗ ਨੌਜਵਾਨਾਂ ਅਤੇ ਕੰਮਕਾਜੀ ਪੇਸ਼ੇਵਰਾਂ ਸਮੇਤ ਸ਼ਹਿਰੀ ਲਾਭਪਾਤਰੀਆਂ ਲਈ 1.25 ਕਰੋੜ ਤੋਂ ਵੱਧ ਮਕਾਨ ਦੇਣ ਦੀ ਮਨਜ਼ੂਰੀ ਦਿੱਤੀ ਹੈ, ਜਿਨ੍ਹਾਂ ਵਿਚ ਪ੍ਰਧਾਨ ਮੰਤਰੀ ਆਵਾਸ ...

ਚੰਡੀਗੜ੍ਹ ਦੇ ਕੌਮਾਂਤਰੀ ਹਵਾਈ ਅੱਡੇ ਨੂੰ ‘ਪੁਆਇੰਟ ਆਫ਼ ਕਾਲ’ ਸੂਚੀ ਵਿੱਚ ਸ਼ਾਮਲ ਕਰਨ ‘ਤੇ ਬੋਲੇ ਕੇਂਦਰੀ ਮੰਤਰੀ ਕਿੰਜਰਾਪੁ ਰਾਮ ਮੋਹਨ ਨਾਇਡੂ, ਕਿਹਾ ਇੱਥੇ ਆਉਣ ਵਾਲੇ ਵਿਦੇਸ਼ੀ ਮੁਸਾਫ਼ਰਾਂ ਦੀ ਆਮਦ ਬਾਰੇ ਜਾਂਚ ਤੋਂ ਬਾਅਦ ਫ਼ੈਸਲਾ

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਅੱਜ ਰਾਜ ਸਭਾ ਵਿੱਚ ਚੰਡੀਗੜ੍ਹ ਦੇ ਕੌਮਾਂਤਰੀ ਹਵਾਈ ਅੱਡੇ ਨੂੰ 'ਪੁਆਇੰਟ ਆਫ਼ ਕਾਲ' ਦਾ ਦਰਜਾ ਨਾ ਮਿਲਣ ਦਾ ਮੁੱਦਾ ਚੁੱਕਿਆ। ਸੰਸਦ ਦੇ ਬਜਟ ਸੈਸ਼ਨ ...

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਗ੍ਰਹਿ ਮੰਤਰੀ ਦੇ ਪੰਜਾਬ ਦੌਰੇ ਦੀ ਕੀਤੀ ਸ਼ਲਾਘਾ; ਉਨ੍ਹਾਂ ਦੇ ਭਾਸ਼ਣ ਨੂੰ ਦੱਸਿਆ ਨਸ਼ਾ ਮੁਕਤ ਅਤੇ ਵਿਕਸਤ ਪੰਜਾਬ ਲਈ ਇੱਕ ਦ੍ਰਿਸ਼ਟੀਕੋਣ

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਦੇ ਭਾਸ਼ਣ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ "ਨਵੇਂ ...

ਹੜਾਂ ਦੇ ਖ਼ਤਰੇ ਨੂੰ ਰੋਕਣ ਲਈ ਡੈਮਾਂ ਦੀ ਹੋਵੇ ਸਮਾਂਬੱਧ ਡੀਸਿਲਟਿੰਗ, ਰਾਜ ਸਭਾ ‘ਚ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਚੱਕਿਆ ਪੰਜਾਬ ਦੇ ਹੜ੍ਹਾਂ ਦਾ ਮੁੱਦਾ

ਪੰਜਾਬ ਦੇ ਡੈਮਾਂ ਦੀ ਸਭ ਤੋਂ ਵੱਡੀ ਅਤੇ ਚਿੰਤਾਜਨਕ ਸਮੱਸਿਆ ਸਿਲਟੇਸ਼ਨ (ਗਾਦ ਜਮਾਂ ਹੋਣਾ) ਹੈ। ਭਾਖੜਾ ਡੈਮ ਦੀ ਕੁੱਲ ਸਮਰੱਥਾ 9.27 ਬਿਲੀਅਨ ਘਣ ਮੀਟਰ ਹੈ, ਪਰ ਅੱਜ ਸਥਿਤੀ ਇਹ ਹੈ ...

Page 1 of 5 1 2 5