ਗੁਰਦਾਸਪੁਰ ਹਲਕੇ ਦੇ ਲੋਕਾਂ ਨੂੰ ਛੇਤੀ ਹੀ ਮਿਲੇਗਾ ਵੱਡਾ ਤੋਹਫਾ ਸੰਨੀ ਦਿਓਲ ਨੇ ਕੇਂਦਰੀ ਸਿਹਤ ਮੰਤਰੀ ਕੋਲੋਂ ਕੀਤੀ ਇਹ ਖ਼ਾਸ ਮੰਗ
ਗੁਰਦਾਸਪੁਰ ਤੋਂ ਐਮਪੀ ਸੰਨੀ ਦਿਓਲ ਨੇ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਕੋਲ ਖਾਸ ਮੰਗ ਰੱਖੀ ਹੈ। ਸੰਨੀ ਦਿਓਲ ਨੇ ਮਾਂਡਵੀਆ ਨਾਲ ਸਿਹਤ ਸੱਮਸਿਆਵਾਂ ਨੂੰ ਲੈ ਕੇ ਇੱਕ ਬੈਠਕ ਕੀਤੀ ...