ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ, ਸਰਕਾਰ ਨੇ ਕਣਕ ਦੀ MSP ਦਰ ‘ਚ ਕੀਤਾ ਐਨੇ ਰੁਪਏ ਦਾ ਵਾਧਾ
ਕੇਂਦਰ ਸਰਕਾਰ ਨੇ ਹਾੜੀ ਦੀ ਫਸਲ ਸਾਲ 2026-27 ਲਈ ਕਣਕ ਸਮੇਤ ਚੁਣੀਆਂ ਗਈਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (MSP) ਨੂੰ ਮਨਜ਼ੂਰੀ ਦੇ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ...