Tag: Mukatsar Police

ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਗੁਰਗੇ ਗ੍ਰਿਫਤਾਰ,ਕਈ ਆਵੈਧ ਹਥਿਆਰ ਵੀ ਕੀਤੇ ਬਰਾਮਦ

ਮੁਕਤਸਰ ਪੁਲਿਸ ਨੇ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਦੋ ਗੁਰਗਿਆ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਬੁਲਾਈ ਗਈ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ...