Tag: Mukatsar sahib

ਕਿਸਾਨ‌ ਦੀ ਪੁੱਤਾਂ ਵਾਂਗ ਪਾਲੀ ਫਸਲ ਬਿਜਲੀ ਮਹਿਕਮੇ ਦੀ ਲਾਪਰਵਾਹੀ ਕਾਰਨ ਸੜ ਹੋਈ ਸਵਾਹ

ਪੰਜਾਬ ਵਿੱਚ ਜਿੱਥੇ ਕਣਕ ਦੀ ਵਾਢੀ ਤੇ ਵੇਚ ਖਰੀਦ ਚੱਲ ਰਹੀ ਹੈ ਉਥੇ ਲਗਾਤਾਰ ਕਿਸਾਨਾਂ ਦੀਆਂ ਪੁੱਤਾਂ ਵਾਂਗ ਪਾਲਿਆ ਫਸਲਾਂ ਨੂੰ ਅੱਗ ਲੱਗਣ ਦੀਆਂ ਵੀ ਖਬਰਾਂ ਸਾਹਮਣੇ ਆ ਰਹੀਆਂ ਹਨ। ...