Tag: mutual cooperation between Punjab and Argentina

ਮੁੱਖ ਮੰਤਰੀ ਵੱਲੋਂ ਖੇਤੀਬਾੜੀ ਨੂੰ ਲਾਹੇਵੰਦਾ ਬਣਾਉਣ ਲਈ ਪੰਜਾਬ ਤੇ ਅਰਜਨਟੀਨਾ ਵਿਚਾਲੇ ਆਪਸੀ ਸਹਿਯੋਗ ਵਧਾਉਣ ਦੀ ਵਕਾਲਤ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਪੰਜਾਬ ਤੇ ਅਰਜਨਟੀਨਾ ਵਿਚਾਲੇ ਆਪਸੀ ਸਹਿਯੋਗ ਵਧਾਉਣ ਦੀ ਵਕਾਲਤ ਕੀਤੀ। ਅਰਜਨਟੀਨਾ ਦੇ ਸੈਂਟਰੋ ਐਗਰੋਟੈਕਨੀਕੋ ਰੀਜਨਲ ਦੇ ਵਫ਼ਦ ਨਾਲ ...