Tag: Muzaffarnagar

ਅੱਜ ਮੁਜ਼ਫ਼ਰਨਗਰ ’ਚ ਕਿਸਾਨ ਮਹਾ ਪੰਚਾਇਤ , ਵੱਖ-ਵੱਖ ਸੂਬਿਆਂ ਤੋਂ ਪਹੁੰਚ ਰਹੇ ਕਿਸਾਨਾਂ ਦੇ ਕਾਫ਼ਲੇ

ਕੇਂਦਰ ਦੇ ਬਣਾਏ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਕਈ ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ਤੇ ਬੈਠੇ ਹੋਏ ਹਨ | ਇਸ ਮੋਰਚੇ 'ਚ ਕਈ ਕਿਸਾਨ ਸ਼ਹੀਦ ਹੋ ਚੁੱਕੇ ...