ਕਰੋੜਾਂ ਰੁਪਏ ਖ਼ਰਚ ਕੇ ਬੇਲਾ-ਬਹਿਰਾਮਪੁਰ ਸੜਕ ਨੂੰ ਕੀਤਾ ਜਾਵੇਗਾ ਚੌੜਾ ਤੇ ਮਜ਼ਬੂਤ: ਹਰਭਜਨ ਸਿੰਘ ਈ.ਟੀ.ਓ.
Bela-Behrampur Road: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜ਼ਿਲ੍ਹਾ ਰੂਪਨਗਰ ਅਧੀਨ ਪੈਂਦੀ ਬੇਲਾ-ਬਹਿਰਾਮਪੁਰ ਸੜਕ ਨੂੰ 4.80 ਕਰੋੜ ਰੁਪਏ ਦੀ ਲਾਗਤ ਨਾਲ ਚੌੜਾ ਅਤੇ ਮਜ਼ਬੂਤ ਕਰੇਗੀ। ਇਹ ਜਾਣਕਾਰੀ ...