ਪੰਜਾਬ ਸਰਕਾਰ ਨੇ ਇੱਕ ਹੋਰ ਟੋਲ ਪਲਾਜ਼ਾ ਕੀਤਾ ਬੰਦ, ਜਲੰਧਰ ਦੇ ਨਕੋਦਰ-ਜਗਰਾਓਂ ਰੋਡ ‘ਤੇ ਹੁਣ ਨਹੀਂ ਦੇਣਾ ਪਵੇਗਾ Toll
nakodar jagraon toll closed: ਪੰਜਾਬ ਵਾਸੀਆਂ ਲਈ ਇੱਕ ਹੋਰ ਖੁਸ਼ਖਬਰੀ ਆਈ ਹੈ। ਸੂਬਾ ਸਰਕਾਰ ਨੇ ਜਗਰਾਉਂ-ਨਕੋਦਰ ਰੋਡ 'ਤੇ ਟੋਲ ਪਲਾਜ਼ਾ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਨਿਰਧਾਰਤ ਸਮੇਂ ...





