Tag: NAPA

NPPA ਨੇ ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਸਮੇਤ 23 ਦਵਾਈਆਂ ਦੀਆਂ ਪ੍ਰਚੂਨ ਕੀਮਤਾਂ ਨਿਰਧਾਰਤ ਕੀਤੀਆਂ; ਜਾਣੋ ਨਵੀਆਂ ਕੀਮਤਾਂ ?

ਰਾਸ਼ਟਰੀ ਦਵਾਈ ਕੀਮਤ ਰੈਗੂਲੇਟਰ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (ਐੱਨ.ਪੀ.ਪੀ.ਏ.) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਸ ਨੇ 23 ਦਵਾਈਆਂ ਦੀਆਂ ਪ੍ਰਚੂਨ ਕੀਮਤਾਂ ਤੈਅ ਕੀਤੀਆਂ ਹਨ। ਇਹਨਾਂ ਵਿੱਚ ਸ਼ੂਗਰ ਅਤੇ ਹਾਈ ਬਲੱਡ ...