PM ਮੋਦੀ ਨੂੰ ਟਰੰਪ ਨੇ ਜਨਮ ਦਿਨ ‘ਤੇ ਦਿੱਤੀ ਵਧਾਈ, ਯੂਕਰੇਨ ਜੰਗ ਰੁਕਵਾਉਣ ‘ਚ ਮਦਦ ਲਈ ਕਿਹਾ ‘Thank You’
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗਲਵਾਰ ਦੇਰ ਸ਼ਾਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫ਼ੋਨ 'ਤੇ ਗੱਲ ਕੀਤੀ। ਕਾਲ ਦੌਰਾਨ, ਅਮਰੀਕੀ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਉਨ੍ਹਾਂ ਦੇ 75ਵੇਂ ਜਨਮਦਿਨ ...