Tag: narendra modi

PM ਮੋਦੀ ਕਰਨਗੇ ਦੇਸ਼ ਦੇ ਸਭ ਤੋਂ ਵੱਡੇ ਸਮੁੰਦਰੀ ਪੁਲ ਅਟਲ ਸੇਤੂ ਦਾ ਉਦਘਾਟਨ, ਜਾਣੋ ਵਿਸ਼ੇਸ਼ਤਾਵਾਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 12 ਜਨਵਰੀ ਨੂੰ ਦੇਸ਼ ਦੇ ਸਭ ਤੋਂ ਲੰਬੇ ਸਮੁੰਦਰੀ ਪੁਲ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਆਪਣੀ ਮਹਾਰਾਸ਼ਟਰ ਫੇਰੀ ਦੌਰਾਨ ਮੁੰਬਈ ਟਰਾਂਸ ਹਾਰਬਰ ਲਿੰਕ (MTHL) ਦਾ ਉਦਘਾਟਨ ...

ਕੌਣ ਹੈ ਅਯੁੱਧਿਆ ਦੀ ਉਹ ਔਰਤ, ਜਿਸ ਦੇ ਘਰ ਜਾ ਕੇ PM ਮੋਦੀ ਨੇ ਪੀਤੀ ਚਾਹ , ਪੜ੍ਹੋ

PM Modi Ayodhya Visit: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਯੂਪੀ ਦੇ ਅਯੁੱਧਿਆ ਦਾ ਦੌਰਾ ਕੀਤਾ। ਪ੍ਰਧਾਨ ਮੰਤਰੀ ਨੇ ਰਾਜ ਵਿੱਚ ਕੇਂਦਰ ਅਤੇ ਰਾਜ ਸਰਕਾਰ ਦੇ 15,700 ਕਰੋੜ ਰੁਪਏ ...

ਪੰਜਾਬ ਸਰਕਾਰ ਦੀਆਂ ਕੋਸ਼ਿਸ਼ ਲਿਆਈਆਂ ਰੰਗ, ਕੇਂਦਰ ਨੇ ਜਾਰੀ ਕੀਤਾ 3670 ਕਰੋੜ ਰੁ. ਦਾ ਬਕਾਇਆ

ਪੰਜਾਬ ਨੂੰ ਪ੍ਰਾਪਤ ਹੋਇਆ ਜੀਐਸਟੀ ਤਹਿਤ 3670 ਕਰੋੜ ਰੁਪਏ ਦਾ ਬਕਾਇਆ ਮੁਆਵਜ਼ਾ-ਹਰਪਾਲ ਸਿੰਘ ਚੀਮਾ ਜੁਲਾਈ, 2017 ਤੋਂ ਮਾਰਚ, 2022 ਤੱਕ ਦਾ ਸੀ ਬਕਾਇਆ ਮੁਆਵਜਾ ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ...

ਮਹਿਲਾ ਰਾਖਵਾਂਕਰਨ ਬਿੱਲ ‘ਤੇ ਭਾਜਪਾ ਦਫ਼ਤਰ ‘ਚ ਜਸ਼ਨ: PM Modi ਨੇ ਔਰਤਾਂ ਦੇ ਪੈਰ ਛੂਹ ਕੇ ਲਿਆ ਅਸ਼ੀਰਵਾਦ

ਲੋਕ ਸਭਾ ਅਤੇ ਰਾਜ ਸਭਾ ਤੋਂ ਮਹਿਲਾ ਰਿਜ਼ਰਵੇਸ਼ਨ ਬਿੱਲ (ਨਾਰੀ ਸ਼ਕਤੀ ਵੰਦਨ ਬਿੱਲ) ਪਾਸ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਦਿੱਲੀ ਸਥਿਤ ਭਾਜਪਾ ਦਫ਼ਤਰ ਪਹੁੰਚੇ। ਇੱਥੇ ਪਾਰਟੀ ...

ਲੋਕ ਸਭਾ ‘ਚ ਮਹਿਲਾ ਰਿਜ਼ਰਵੇਸ਼ਨ ਬਿੱਲ ‘ਤੇ ਚਰਚਾ ਸ਼ੁਰੂ: ਸੋਨੀਆ ਨੇ ਕਿਹਾ- ਰਾਜੀਵ ਨੇ ਬਿੱਲ ਲਿਆਂਦਾ ਸੀ…

ਅੱਜ ਬੁੱਧਵਾਰ ਨੂੰ ਸੰਸਦ ਦੇ ਵਿਸ਼ੇਸ਼ ਸੈਸ਼ਨ ਦਾ ਤੀਜਾ ਦਿਨ ਹੈ। ਦੋਵਾਂ ਸਦਨਾਂ ਦੀ ਕਾਰਵਾਈ ਜਾਰੀ ਹੈ। ਲੋਕ ਸਭਾ 'ਚ ਮਹਿਲਾ ਰਿਜ਼ਰਵੇਸ਼ਨ ਬਿੱਲ (ਨਾਰੀ ਸ਼ਕਤੀ ਵੰਦਨ ਬਿੱਲ) 'ਤੇ ਬਹਿਸ ਸ਼ੁਰੂ ...

ਕੈਨੇਡਾ ਨੇ ਆਪਣੇ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਈਜ਼ਰੀ, ਕਿਹਾ-ਜੰਮੂ-ਕਸ਼ਮੀਰ ਜਾਣ ਤੋਂ ਬਚੋ

ਭਾਰਤ ਅਤੇ ਕੈਨੇਡਾ ਵਿਚਾਲੇ ਕੂਟਨੀਤਕ ਵਿਵਾਦ ਵਧਦਾ ਜਾ ਰਿਹਾ ਹੈ। ਕੈਨੇਡਾ 'ਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ 'ਤੇ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਦੋਸ਼ ਲਗਾਇਆ ਅਤੇ ...

ਅੱਜ ਨਵੀਂ ਸੰਸਦ ‘ਚ ਪੇਸ਼ ਹੋ ਸਕਦਾ ਹੈ ਮਹਿਲਾ ਰਾਖਵਾਂਕਰਨ ਬਿੱਲ

ਨਵੀਂ ਸੰਸਦ ਭਵਨ ਵਿੱਚ ਅੱਜ ਗਣੇਸ਼ ਚਤੁਰਥੀ ਵਾਲੇ ਦਿਨ ਕੰਮ ਸ਼ੁਰੂ ਹੋਵੇਗਾ। ਸੋਮਵਾਰ 18 ਸਤੰਬਰ ਨੂੰ ਪੁਰਾਣੀ ਸੰਸਦ ਦੀ ਕਾਰਵਾਈ ਦਾ ਆਖਰੀ ਦਿਨ ਸੀ। ਵਿਸ਼ੇਸ਼ ਸੈਸ਼ਨ ਤੋਂ ਬਾਅਦ ਕੱਲ੍ਹ ਸ਼ਾਮ ...

ਨਵੀਂ ਸੰਸਦ ਦੇ 6 ਗੇਟ, ਪਰ ਕੇਂਦਰੀ ਹਾਲ ਨਹੀਂ, ਮੋਰ ਤੇ ਕਮਲ ਦਾ ਥੀਮ, ਦੇਖੋ ਤਸਵੀਰਾਂ

'75 ਸਾਲਾਂ ਦਾ ਸਫ਼ਰ ਹੁਣ ਨਵੀਂ ਥਾਂ ਤੋਂ ਸ਼ੁਰੂ ਹੋ ਰਿਹਾ ਹੈ। ਅਸੀਂ ਮਿਲ ਕੇ 2047 ਤੱਕ ਦੇਸ਼ ਦਾ ਵਿਕਾਸ ਕਰਨਾ ਹੈ। ਇਸ ਸਬੰਧੀ ਜੋ ਵੀ ਫੈਸਲੇ ਲਏ ਜਾਣੇ ਹਨ, ...

Page 2 of 11 1 2 3 11