ਸਿਹਤ ਵਿਭਾਗ, ਮਿਡਵਾਈਫਰੀ ‘ਚ ਨਰਸ ਪ੍ਰੈਕਟੀਸ਼ਨਰ ਦੇ ਨਵੇਂ ਕਾਡਰ ਰਾਹੀਂ ਕੁਦਰਤੀ ਜਣੇਪਿਆਂ ਨੂੰ ਕਰੇਗਾ ਉਤਸ਼ਾਹਿਤ : ਜੌੜਾਮਾਜਰਾ
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਹਾ ਕਿ ਸੀਜ਼ੇਰੀਅਨ ਸੈਕਸ਼ਨ ਰਾਹੀਂ ਜਣੇਪੇ ਦੀ ਬਜਾਏ ਨਾਰਮਲ ਜਣੇਪੇ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਿਹਤ ਵਿਭਾਗ ...





