ਬਿਕਰਮ ਸਿੰਘ ਮਜੀਠਿਆ ਵਿਰੁੱਧ FIR ਦਰਜ ਹੋਣ ਤੋਂ ਬਾਅਦ ਨਵਜੋਤ ਸਿੱਧੂ ਨੇ ਲਾਈ ਟਵੀਟਾਂ ਦੀ ਝੜੀ, ਕਿਹਾ ਇਮਾਨਦਾਰ ਅਫ਼ਸਰ ਲਾਉਣ ਦਾ…
ਪੰਜਾਬ ਦੀ ਸਿਆਸਤ ਵਿੱਚ ਇੱਕ ਨਵਾਂ ਧਮਾਕਾ ਹੋਇਆ ਹੈ। ਦਰਅਸਲ ਡਰੱਗਜ਼ ਮਾਮਲੇ 'ਚ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ 'ਤੇ ਵੱਡੀ ਕਾਰਵਾਈ ਹੋਈ ਹੈ। ਮਜੀਠੀਆ ਖ਼ਿਲਾਫ਼ ਮੁਹਾਲੀ ਦੇ ...