ਨਵਜੋਤ ਸਿੰਘ ਸਿੱਧੂ ਮੁੜ ਜਾਣਗੇ ਦਿੱਲੀ, 14 ਅਕਤੂਬਰ ਨੂੰ ਵੇਣੁਗੋਪਾਲ ਅਤੇ ਹਰੀਸ਼ ਰਾਵਤ ਨਾਲ ਕਰਨਗੇ ਮੁਲਾਕਾਤ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਨਵਜੋਤ ਸਿੰਘ ਸਿੱਧੂ ਆਉਣ ਵਾਲੀ 14 ਅਕਤੂਬਰ ਨੂੰ ਦਿੱਲੀ 'ਚ ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇ ਸੀ ਵੇਣੁਗੋਪਾਲ ਅਤੇ ...