NTA ਨੇ NEET UG 2026 ਫਾਰਮ ਫੀਸ ਰਿਫੰਡ ਪ੍ਰਕਿਰਿਆ ਕੀਤੀ ਸ਼ੁਰੂ, ਜਾਣੋ ਕਿੱਥੇ ਭਰ ਸਕਦੇ ਹਨ ਵਿਦਿਆਰਥੀ ਆਪਣੇ ਬੈਂਕ ਵੇਰਵੇ ?
ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ NEET UG 2026 ਦੀ ਮੁੜ-ਪ੍ਰੀਖਿਆ ਤੋਂ ਪਹਿਲਾਂ ਰੱਦ ਕੀਤੀਆਂ ਪ੍ਰੀਖਿਆਵਾਂ ਲਈ ਫਾਰਮ ਫੀਸਾਂ ਵਾਪਸ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਰਿਫੰਡ ਪ੍ਰਾਪਤ ਕਰਨ ਲਈ ...





