ਇਸ ਸਰਕਾਰੀ ਟੈਲੀਕਾਮ ਕੰਪਨੀ ਨੇ ਕਰ ਲਈ ਵੱਡੀ ਤਿਆਰੀ,Users ਨੂੰ ਹੋਵੇਗਾ ਵੱਡਾ ਫਾਇਦਾ
ਸਰਕਾਰੀ ਦੂਰਸੰਚਾਰ ਕੰਪਨੀ ਭਾਰਤ ਸੰਚਾਰ ਨਿਗਮ ਲਿਮਟਿਡ (BSNL) ਨੇ ਆਪਣੇ 5G ਬੁਨਿਆਦੀ ਢਾਂਚੇ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। BSNL ਨੇ ਜੈਪੁਰ, ਲਖਨਊ, ਚੰਡੀਗੜ੍ਹ, ਭੋਪਾਲ, ਕੋਲਕਾਤਾ, ਪਟਨਾ, ਹੈਦਰਾਬਾਦ, ਚੇਨਈ ...