ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ
ਮੋਹਾਲੀ: ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਆਪਣੇ ਪ੍ਰਮੁੱਖ ਓਰੀਐਂਟੇਸ਼ਨ ਪ੍ਰੋਗਰਾਮ 'ਨੈਕਸਟਜੈਨ ਨੇਕਸਸ 2026' ਰਾਹੀਂ ਨਵੇਂ ਅਕਾਦਮਿਕ ਸੈਸ਼ਨ ਦਾ ਸ਼ਾਨਦਾਰ ਆਗਾਜ਼ ਕੀਤਾ। ਕਈ ਦਿਨਾਂ ਤੱਕ ਚੱਲੇ ਇਸ ਵਿਸ਼ੇਸ਼ ਪ੍ਰੋਗਰਾਮ ਦੌਰਾਨ ਦੇਸ਼-ਵਿਦੇਸ਼ ਦੀਆਂ ...





