ਪੰਜਾਬ ਦੇ ਨਵੇਂ ਏਜੀ ਵਜੋਂ ਸਾਂਭਣਗੇ ਆਪਣਾ ਅਹੁਦਾ ਦੀਪਇੰਦਰ ਪਟਵਾਲੀਆ, ਸਿੱਧੂ ਦੇ ਕਰੀਬੀ ਮੰਨੇ ਜਾਂਦੇ ਹਨ…
ਸੀਨੀਅਰ ਵਕੀਲ ਦੀਪਇੰਦਰ ਸਿੰਘ ਪਟਵਾਲੀਆ ਨੂੰ ਪੰਜਾਬ ਦਾ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ। ਪੰਜਾਬ ਦੇ ਰਾਜਪਾਲ ਦਫ਼ਤਰ ਵੱਲੋਂ ਜਾਰੀ ਹੁਕਮਾਂ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਦੀਪਇੰਦਰ ...