Tag: new pension seceme

CM ਚੰਨੀ ਨੇ ਨਵੀਂ ਪੈਨਸ਼ਨ ਸਕੀਮ ਦੇ ਤਹਿਤ ਕਰਮਚਾਰੀਆਂ ਨੂੰ ਪਰਿਵਾਰਿਕ ਪੈਨਸ਼ਨ ਦਾ ਲਾਭ ਦੇਣ ਦੀ ਦਿੱਤੀ ਆਗਿਆ

ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਸ਼ਨੀਵਾਰ ਨੂੰ ਨੈਸ਼ਨਲ ਪੈਨਸ਼ਨ ਸਕੀਮ (ਐਨਪੀਐਸ) ਦੇ ਅਧੀਨ ਪਰਿਵਾਰਕ ਪੈਨਸ਼ਨ ਦੇ ਲਾਭਾਂ ਨੂੰ ਕਰਮਚਾਰੀਆਂ ਨੂੰ death-in-harness ਵਿੱਚ ਸਹਾਇਤਾ ਦੀ ਆਗਿਆ ਦੇ ਦਿੱਤੀ ਹੈ ।

Recent News