Tag: new year 2023 look

ਰਸ਼ਮੀ ਦੇਸਾਈ ਨੇ ਨਵੇਂ ਸਾਲ ਦੇ ਜਸ਼ਨ ਨੂੰ ਚਾਰ ਚੰਦ ਲਗਾ ਦਿੱਤੇ। ਉਸ ਦੇ ਸਟਾਈਲਿਸ਼ ਅੰਦਾਜ਼ 'ਚ ਨਵੇਂ ਸਾਲ ਦਾ ਸਵਾਗਤ ਕਰਨਾ ਫ਼ੈਨਜ ਨੇ ਬਹੁਤ ਪਸੰਦ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਆਪਣੀਆਂ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ, ਜਿਨ੍ਹਾਂ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ।

ਨਵੇਂ ਸਾਲ ‘ਚ Rashmi Desai ਦਾ ਸਾਹਮਣੇ ਆਇਆ ਸਟਾਈਲਿਸ਼ ਲੁੱਕ, ਤਸਵੀਰਾਂ ਦੇਖ ਫ਼ੈਨਜ ਹੋਏ ਦੀਵਾਨੇ

ਰਸ਼ਮੀ ਦੇਸਾਈ ਨੇ ਨਵੇਂ ਸਾਲ ਦੇ ਜਸ਼ਨ ਨੂੰ ਚਾਰ ਚੰਦ ਲਗਾ ਦਿੱਤੇ। ਉਸ ਦੇ ਸਟਾਈਲਿਸ਼ ਅੰਦਾਜ਼ 'ਚ ਨਵੇਂ ਸਾਲ ਦਾ ਸਵਾਗਤ ਕਰਨਾ ਫ਼ੈਨਜ ਨੇ ਬਹੁਤ ਪਸੰਦ ਕੀਤਾ। ਇਸ ਦੌਰਾਨ ਉਨ੍ਹਾਂ ...