PM ਮੋਦੀ UNGA ਸੈਸ਼ਨ ਲਈ ਨਿਊਯਾਰਕ ਪਹੁੰਚੇ, ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਨਗੇ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਜਧਾਨੀ ਵਾਸ਼ਿੰਗਟਨ ਵਿੱਚ ਆਪਣੀ ਅਮਰੀਕੀ ਯਾਤਰਾ ਦੇ ਪਹਿਲੇ ਪੜਾਅ ਨੂੰ ਪੂਰਾ ਕਰਨ ਤੋਂ ਬਾਅਦ ਸ਼ਨੀਵਾਰ ਨੂੰ ਨਿਊਯਾਰਕ ਪਹੁੰਚੇ, ਜਿੱਥੇ ਉਹ ਸੰਯੁਕਤ ਰਾਸ਼ਟਰ ਮਹਾਸਭਾ (ਯੂਐਨਜੀਏ) ਦੇ 76 ...