Tag: newborn girl

ਝਾੜੀਆਂ ‘ਚੋਂ ਮਿਲੀ ਨਵਜੰਮੀ ਬੱਚੀ ਨੂੰ SHO ਦੀ ਪਤਨੀ ਨੇ ਪਿਲਾਇਆ ਆਪਣਾ ਦੁੱਧ, ਬਚਾਈ ਜਾਨ

ਯੂਪੀ ਦੇ ਗ੍ਰੇਟਰ ਨੋਇਡਾ ਵਿੱਚ ਮਾਪਿਆਂ ਨੇ ਆਪਣੀ ਨਵਜੰਮੀ ਬੱਚੀ ਨੂੰ ਕੜਾਕੇ ਦੀ ਠੰਢ ਵਿੱਚ ਝਾੜੀਆਂ ਵਿੱਚ ਛੱਡ ਦਿੱਤਾ। ਜਦੋਂ ਪੁਲਿਸ ਨੇ ਬੱਚੀ ਨੂੰ ਠੰਢ ਅਤੇ ਭੁੱਖ ਕਾਰਨ ਤੜਫਦੀ ਦੇਖਿਆ ...