Tag: news

ਪ੍ਰਧਾਨ ਮੰਤਰੀ ਮੋਦੀ ਅਤੇ ਡੋਨਾਲਡ ਟਰੰਪ ਦੀ ਜਲਦੀ ਹੋ ਸਕਦੀ ਹੈ ਮੁਲਾਕਾਤ, ਟੈਰਿਫ ਯੁੱਧ ਤੋਂ ਬਾਅਦ ਪਹਿਲੀ ਵਾਰਤਾਲਾਪ ਸੰਭਵ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਕਾਰ ਜਲਦੀ ਹੀ ਮੁਲਾਕਾਤ ਹੋਣ ਦੀ ਉਮੀਦ ਹੈ। ਦੋਵਾਂ ਨੇਤਾਵਾਂ ਦੇ ਇਸ ਮਹੀਨੇ ਮਲੇਸ਼ੀਆ ਵਿੱਚ ਆਸੀਆਨ ਸੰਮੇਲਨ ਵਿੱਚ ਸ਼ਾਮਲ ਹੋਣ ਦੀ ...

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ‘ਚ ਮਿਗ-21 ਲੜਾਕੂ ਜੈੱਟ ਪ੍ਰਦਰਸਿ਼ਤ ਕਰਨ ਲਈ ਲਿਖਿਆ ਪੱਤਰ

Punjab Govt MiG-21 display : ਵਿਦਿਆਰਥੀਆਂ ਵਿੱਚ ਦੇਸ਼ ਭਗਤੀ ਦੀ ਭਾਵਨਾ ਭਰਨ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਉਡਾਣ ਦੇਣ ਲਈ ਅਹਿਮ ਤੇ ਦੂਰਅੰਦੇਸ਼ ਕਦਮ ਚੁੱਕਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ...

ਵਿੱਕੀ ਕੌਸ਼ਲ ਨੇ ਦਿੱਤੀ ਖੁਸ਼ਖਬਰੀ, ਗਰਭਵਤੀ ਹੈ ਕੈਟਰੀਨਾ ਕੈਫ, ਅਦਾਕਾਰਾ ਨੇ ਦਿਖਾਇਆ ਆਪਣਾ ਬੇਬੀ ਬੰਪ

Katrina Kaif Pregnancy Announced: ਬਾਲੀਵੁੱਡ ਦੀ ਸਭ ਤੋਂ ਮਸ਼ਹੂਰ ਜੋੜੀ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਜਲਦੀ ਹੀ ਮਾਤਾ-ਪਿਤਾ ਬਣਨ ਵਾਲੇ ਹਨ। ਲੰਬੇ ਸਮੇਂ ਤੋਂ ਚੱਲ ਰਹੀਆਂ ਅਫਵਾਹਾਂ ਤੋਂ ਬਾਅਦ, ਇਸ ...

ਗਰੀਬਾਂ ਅਤੇ ਬਜ਼ੁਰਗਾਂ ਲਈ 100 ਕਰੋੜ ਰੁਪਏ ਦਾ ਤੋਹਫ਼ਾ: ਪੰਜਾਬ ਸਰਕਾਰ ਨੇ ਤੀਰਥ ਯਾਤਰਾ ਲਈ ਖੋਲ੍ਹਿਆ ਖਜ਼ਾਨਾ

ਪੰਜਾਬ ਦੀ ਮਿੱਟੀ ਸ਼ਰਧਾ ਅਤੇ ਕੁਰਬਾਨੀ ਨਾਲ ਭਰਪੂਰ ਹੈ। ਇੱਥੋਂ ਦੇ ਲੋਕਾਂ ਨੇ ਗੁਰੂਆਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਦੀ ਨੀਂਹ ਬਣਾਇਆ ਹੈ। ਕਈ ਵਾਰ ਜੀਵਨ ਦੀਆਂ ਜ਼ਿੰਮੇਵਾਰੀਆਂ ਅਤੇ ਵਿੱਤੀ ...

ਪੈਰਾਗਵੇ ਦੇ ਰਾਸ਼ਟਰਪਤੀ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮਰਿਟਸ ਰਾਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ, ਨਿਵੇਸ਼ ਦੇ ਮੌਕਿਆਂ ‘ਤੇ ਹੋਈ ਚਰਚਾ

  ਆਪਣੇ ਵਧਦੇ ਵਿਸ਼ਵ ਪੱਧਰੀ ਪ੍ਰਭਾਵ ਅਤੇ ਉਦਯੋਗਿਕ ਨੇਤ੍ਰਤਵ ਨੂੰ ਰੇਖਾਂਕਿਤ ਕਰਦਿਆਂ, ਭਾਰਤ ਦੇ ਪ੍ਰਮੁੱਖ ਸਮੂਹਾਂ ਵਿੱਚੋਂ ਇੱਕ ਅਤੇ ਗਲੋਬਲ ਕਪੜਾ ਨਿਰਮਾਤਾ ਟ੍ਰਾਈਡੈਂਟ ਗਰੁੱਪ ਨੇ ਇੱਕ ਮਹੱਤਵਪੂਰਨ ਰਾਜਨੈਤਿਕ ਮੁਲਾਕਾਤ ਦੀ ...

ਕੰਗਨਾ ਰਣੌਤ ਦੀ ਫਿਲਮ ‘Emergency’ ਨੂੰ ਸੈਂਸਰ ਬੋਰਡ ਨੇ ਕੁੱਝ ਬਦਲਾਵਾਂ ਨਾਲ ਫਿਲਮ ਰਿਲੀਜ਼ ਕਰਨ ਦੀ ਦਿੱਤੀ ਇਜਾਜ਼ਤ

ਕੰਗਨਾ ਰਣੌਤ ਦੀ ਫਿਲਮ 'Emergency' ਨੂੰ ਸੈਂਸਰ ਬੋਰਡ ਨੇ ਕੁੱਝ ਬਦਲਾਵਾਂ ਨਾਲ ਫਿਲਮ ਰਿਲੀਜ਼ ਕਰਨ ਦੀ ਦਿੱਤੀ ਇਜਾਜ਼ਤ   ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਨੂੰ ਸੈਂਸਰ ਬੋਰਡ ਨੇ ਯੂਏ ਸਰਟੀਫਿਕੇਸ਼ਨ ਦਿੱਤਾ ...

Jio ਤੋਂ ਬਾਅਦ Airtel ਨੇ ਪ੍ਰੀਪੇਡ ਯੂਜ਼ਰਸ ਨੂੰ ਦਿੱਤਾ ਤੋਹਫਾ! ਹੁਣ ਮਿਲਣਗੇ ਇਹ ਵਾਲੇ ਫਾਇਦੇ

Jio ਤੋਂ ਬਾਅਦ Airtel ਨੇ ਪ੍ਰੀਪੇਡ ਯੂਜ਼ਰਸ ਨੂੰ ਦਿੱਤਾ ਤੋਹਫਾ! ਹੁਣ ਮਿਲਣਗੇ ਇਹ ਵਾਲੇ ਫਾਇਦੇ   ਜੇਕਰ ਤੁਸੀਂ ਏਅਰਟੈੱਲ ਦੇ ਪ੍ਰੀਪੇਡ ਯੂਜ਼ਰਸ ਹੋ ਤਾਂ ਇਹ ਖਬਰ ਤੁਹਾਡੇ ਲਈ ਲਾਹੇਵੰਦ ਸਾਬਿਤ ਹੋ ...

ਰੁਜਗਾਰ ਦੇਣ ਦੀ ਥਾਂ ਮੁਲਾਜ਼ਮਾਂ ਨੂੰ ਕੱਢਣ ਲੱਗੀਆਂ ਕੰਪਨੀਆਂ, 1.36 ਲੱਖ ਦੀ ਗਈ ਨੌਕਰੀ

ਰੁਜਗਾਰ ਦੇਣ ਦੀ ਥਾਂ ਮੁਲਾਜ਼ਮਾਂ ਨੂੰ ਕੱਢਣ ਲੱਗੀਆਂ ਕੰਪਨੀਆਂ, 1.36 ਲੱਖ ਦੀ ਗਈ ਨੌਕਰੀ  ਇਸ ਸਾਲ ਹੋਈਆਂ ਲੋਕ ਸਭਾ ਚੋਣਾਂ ਵਿੱਚ ਬੀਜੇਪੀ ਦੇ ਹਿੰਦੂਤਵ ਦੇ ਏਜੰਡੇ ਉਪਰ ਬੇਰੁਜ਼ਗਾਰੀ ਤੇ ਮਹਿੰਗਾਈ ...

Page 2 of 16 1 2 3 16