NHM ਤਹਿਤ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕਿਆਂ ਕਰਨ ਸਬੰਧੀ ਮਾਮਲੇ ‘ਤੇ ਕੈਬਨਿਟ ਕਮੇਟੀ ਚਰਚਾ ਕਰੇਗੀ -ਚੀਮਾ
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਐਨ.ਐਚ.ਐਮ ਯੂਨੀਅਨ ਪੰਜਾਬ ਨੂੰ ਵਿਸ਼ਵਾਸ ਦਿਵਾਇਆ ਕਿ ਨੇਸ਼ਨਲ ਹੈਲਥ ਮਿਸ਼ਨ ਤਹਿਤ ਸੂਬੇ ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕਿਆਂ ਕਰਨ ਅਤੇ ...





