NIA ਦੀ ਵੱਡੀ ਕਾਰਵਾਈ! ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਤੋਂ ਬਾਅਦ,ਬਿਸ਼ਨੋਈ ਗੈਂਗ ਦੇ 20 ਟਿਕਾਣਿਆਂ ‘ਤੇ ਛਾਪੇਮਾਰੀ
NIA Gangster Raid : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਮੰਗਲਵਾਰ ਸਵੇਰੇ 5 ਰਾਜਾਂ ਵਿੱਚ ਇੱਕੋ ਸਮੇਂ ਗੈਂਗਸਟਰਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। NIA ਦੀ ਕਾਰਵਾਈ ਉੱਤਰ ਪ੍ਰਦੇਸ਼, ਹਰਿਆਣਾ, ਦਿੱਲੀ, ਪੰਜਾਬ ...











