Tag: no-confidence

ਹਰਸਿਮਰਤ ਬਾਦਲ ਤੇ ਮਨੀਸ਼ ਤਿਵਾੜੀ ਵੱਲੋਂ ਲੋਕ ਸਭਾ ਵਿਚ ਕੰਮ ਰੋਕੂ ਮਤਾ ਪੇਸ਼

ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦੇ ਮੁੱਦੇ ’ਤੇ ਚਰਚਾ ਕਰਵਾਉਣ ਲਈ ਅੱਜ ਲੋਕ ਸਭਾ ਵਿਚ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਸੀਪੀਐੱਮ, ਆਰਐੱਲਪੀ, ਡੀਐੱਮਕੇ ਤੇ ਬਸਪਾ ਦੇ ਮੈਂਬਰਾਂ ਵੱਲੋਂ ...