ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਅਧਿਕਾਰੀਆਂ ਨਾਲ ਕੀਤੀ ਰੀਵਿਊ ਮੀਟਿੰਗ, ਕੇਸਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਹੁਕਮ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ(Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ...