Tag: now Congress

ਸਾਬਕਾ DGP ਮੁਹੰਮਦ ਮੁਸਤਫਾ ਨੇ ਟਵੀਟ ਕਰ ਕੇ ਕਿਹਾ, ਆਪਰੇਸ਼ਨ ਇਨਸਾਫ ਹੋਇਆ ਪੂਰਾ,ਹੁਣ ਕਾਂਗਰਸ ਦਾ ਜਿੱਤਣਾ ਤੈਅ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮੁਹੰਮਦ ਮੁਸਤਫਾ ਨੇ ਵੱਡਾ ਬਿਆਨ ਦਿੱਤਾਹੈ। ਉਨ੍ਹਾਂ ਕਿਹਾ ਹੈ ਕਿ ਕਾਂਗਰਸ ਦਾ ਆਪਰੇਸ਼ਨ ਇਨਸਾਫ ਪੂਰਾ ਹੋ ਗਿਆ ਹੈ, ਦੇਰ ਜ਼ਰੂਰ ਹੋਈ ...