ਬੀਤੀ ਦੇਰ ਰਾਤ ਅੰਮ੍ਰਿਤਸਰ ਦੇ ਐਨਆਰਆਈ ਪਰਿਵਾਰ ‘ਤੇ ਅਣਪਛਾਤਿਆਂ ਨੇ ਕੀਤਾ ਹਮਲਾ
ਅੰਮ੍ਰਿਤਸਰ: ਬੀਤੀ ਦੇਰ ਰਾਤ ਅੰਮ੍ਰਿਤਸਰ (Amritsar) ਦੇ ਪਿੰਡ ਅਦਲੀਵਾਲ ਦੇ NRI ਪਰਿਵਾਰ 'ਤੇ ਕੁਝ ਨੌਜਵਾਨਾਂ ਵੱਲੋਂ ਫਾਇਰਿੰਗ (Firing) ਕੀਤੀ ਗਈ। ਹਾਸਲ ਜਾਣਕਾਰੀ ਮੁਤਾਬਕ ਪਰਿਵਾਰ ਪਿਛਲੇ ਦਿਨੀਂ ਹੀ ਆਸਟ੍ਰੇਲੀਆ (Australia) ਤੋਂ ...