Tag: ODI history

ODI ਇਤਿਹਾਸ ਦੀ ਸਭ ਤੋਂ ਵੱਡੀ ਜਿੱਤ, ਭਾਰਤ ਨੇ ਸ਼੍ਰੀਲੰਕਾ ਨੂੰ 317 ਦੌੜਾਂ ਨਾਲ ਹਰਾਇਆ

ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਅਤੇ ਆਖਰੀ ਮੈਚ ਤਿਰੂਅਨੰਤਪੁਰਮ ਦੇ ਗ੍ਰੀਨਫੀਲਡ ਇੰਟਰਨੈਸ਼ਨਲ ਸਟੇਡੀਅਮ 'ਚ ਖੇਡਿਆ ਗਿਆ। ਮੈਚ 'ਚ ਭਾਰਤ ਨੇ ਆਪਣੇ ਖਿਡਾਰੀਆਂ ਦੇ ਸ਼ਾਨਦਾਰ ...