Punjab News: ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਲਈ ਅਪਲਾਈ ਕਰਨ ਵਾਲਿਆਂ ਲਈ ਆਨਲਾਈਨ ਪੋਰਟਲ ਸ਼ੁਰੂ
Punjab Government: ਪੰਜਾਬ ਦੇ ਲੋਕਾਂ ਨੂੰ ਆਨਲਾਈਨ ਸਹੂਲਤਾਂ ਮੁਹੱਈਆਂ ਕਰਵਾਉਣ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ...