Tag: OP Soni

ਹੁਣ ਇਸ ਕਾਂਗਰਸੀ ਸਾਬਕਾ ਡਿਪਟੀ ਸੀਐੱਮ ਵਿਜੀਲੈਂਸ ਦੇ ਸ਼ਿਕੰਜੇ ‘ਚ, ਹੋ ਸਕਦੀ ਵੱਡੀ ਕਾਰਵਾਈ

Punjab Deputy CM: ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ 25 ਨਵੰਬਰ ਨੂੰ ਤਲਬ ਕਰ ਲਿਆ ਹੈ।ਸੂਤਰਾਂ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਜੀਲੈਂਸ ਬਿਊਰੋ ਨੂੰ ...

‘ਆਪ’ ਸਰਕਾਰ ਨੂੰ ਕੁਝ ਗੈਰ-ਪੇਸ਼ੇਵਰ, ਚਾਪਲੂਸ ਤੇ ਨਕਾਰੇ ਅਧਿਕਾਰੀਆਂ ਦੁਆਰਾ ਗੁੰਮਰਾਹ ਕੀਤਾ ਜਾ ਰਿਹਾ ਹੈ: ਸੋਨੀ

ਪੰਜਾਬ ਦੀ ‘ਆਪ’ ਸਰਕਾਰ ਕੋਲ ਵਿਕਾਸ ਲਈ ਕੋਈ ਏਜੰਡਾ ਨਹੀਂ ਹੈ ਕਿਉਂਕਿ ਮੁੱਖ ਮੰਤਰੀ ਦੇ ਆਸ-ਪਾਸ ਕੰਮ ਕਰਨ ਵਾਲੇ ਅਧਿਕਾਰੀ ਉਨ੍ਹਾਂ ਨੂੰ ਗੁੰਮਰਾਹ ਕਰ ਰਹੇ ਹਨ। ਇਹ ਅਧਿਕਾਰੀ ਪੂਰੀ ਤਰ੍ਹਾਂ ...

ਪੰਜਾਬ ਭਵਨ ਵਿਖੇ ਓ.ਪੀ. ਸੋਨੀ ਨੇ 190 ਮੈਡੀਕਲ ਅਫ਼ਸਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪੰਜਾਬ ਸੂਬੇ ’ਚ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਉਪ ਮੁੱਖ ਮੰਤਰੀ ਓ.ਪੀ. ਸੋਨੀ ਨੇ ਪੰਜਾਬ ਭਵਨ ਵਿਖੇ ਇੱਕ ਸਮਾਗਮ ਦੌਰਾਨ 190 ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਦੌਰਾਨ ...

ਪੰਜਾਬ ਸਰਕਾਰ ਨੇ ਸ਼ੁਰੂ ਕੀਤੀ ਸਰਬੱਤ ਸਿਹਤ ਬੀਮਾ ਯੋਜਨਾ, OP ਸੋਨੀ ਬੋਲੇ, 30.98 ਲੱਖ ਲੋਕਾਂ ਨੂੰ ਕੀਤਾ ਗਿਆ ਸ਼ਾਮਿਲ

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ-ਘਰ ਜਾ ਕੇ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਇਸ ਤਹਿਤ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਸਰਬੱਤ ਸਿਹਤ ਬੀਮਾ ਯੋਜਨਾ ...

ਆਕਸੀਜਨ ਪਲਾਂਟ ਦਾ ਉਦਘਾਟਨ ਕਰਨ ਆਏ, ਓਪੀ ਸੋਨੀ ਨੂੰ ਰੋਕ ਔਰਤ ਨੇ ਲਗਾਈ ਮੱਦਦ ਦੀ ਗੁਹਾਰ, ਜਾਣੋ ਕੀ ਹੈ ਪੂਰਾ ਮਾਮਲਾ

ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਘਰ-ਘਰ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ। ਇਸ ਦੌਰਾਨ ਹਾਲ ਹੀ ਵਿੱਚ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ...

ਉਪ ਮੁੱਖ ਮੰਤਰੀ ਓਪੀ ਸੋਨੀ ਨੇ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ਾ ਕਰਨ ਵਾਲੀਆਂ ਦਵਾਈਆਂ ਦੀ ਅੰਨ੍ਹੇਵਾਹ ਵਿਕਰੀ ਰੋਕਣ ਦੇ ਦਿੱਤੇ ਆਦੇਸ਼

ਪੰਜਾਬ ਦੇ ਉਪ ਮੁੱਖ ਮੰਤਰੀ ਓਪੀ ਸੋਨੀ ਨੇ ਸਾਰੇ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ਾ ਕਰਨ ਵਾਲੀਆਂ ਦਵਾਈਆਂ ਦੀ ਅੰਨ੍ਹੇਵਾਹ ਵਿਕਰੀ ਰੋਕਣ ਦੇ ਆਦੇਸ਼ ਦਿੱਤੇ ਹਨ। ਉਪ ਮੁੱਖ ਮੰਤਰੀ ਨੇ ਕਿਹਾ ...

ਉਪ ਮੁੱਖ ਮੰਤਰੀ ਓਪੀ ਸੋਨੀ ਦੀ ਪ੍ਰਧਾਨਗੀ ਹੇਠ ਡੇਂਗੂ-ਮਲੇਰੀਆ ਸਮੀਖਿਆ ਮੀਟਿੰਗ, ਪ੍ਰਾਈਵੇਟ ਹਸਪਤਾਲਾਂ ਲਈ ਜਾਰੀ ਕੀਤੇ ਗਏ ਨਿਰਦੇਸ਼

ਡੇਂਗੂ ਅਤੇ ਮਲੇਰੀਆ ਬਾਰੇ ਇੱਕ ਮਹੱਤਵਪੂਰਨ ਸਮੀਖਿਆ ਮੀਟਿੰਗ ਅੱਜ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਗਏ ਅਤੇ ਪ੍ਰਾਈਵੇਟ ਹਸਪਤਾਲਾਂ ...

ਉਪ ਮੁੱਖ ਮੰਤਰੀ ਓਪੀ ਸੋਨੀ ਨੇ ਪ੍ਰੈਸ ਕਲੱਬ ਦੇ ਮੈਂਬਰਾਂ ਨੂੰ ਸੌਂਪੀਆਂ ਚਾਬੀਆਂ, ਕਰ ਦਿੱਤਾ ਵੱਡਾ ਐਲਾਨ

ਅੰਮ੍ਰਿਤਸਰ ਪ੍ਰੈਸ ਕਲੱਬ ਦੇ ਮੈਂਬਰਾਂ ਨੂੰ ਪ੍ਰੈਸ ਕਲੱਬ ਦੀਆਂ ਚਾਬੀਆਂ ਮਿਲ ਗਈਆਂ ਹਨ। ਕਲੱਬ ਮੈਂਬਰਾਂ ਨੂੰ ਚਾਬੀਆਂ ਸੌਂਪਦੇ ਹੋਏ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ 10 ਲੱਖ ਰੁਪਏ ਦੇਣ ...

Page 1 of 2 1 2