ਚੰਡੀਗੜ੍ਹ ਦੇ ਸਰਕਾਰੀ ਹਸਪਤਾਲਾਂ ‘ਚ OPD ਦਾ ਬਦਲਿਆ ਸਮਾਂ, 6 ਮਹੀਨਿਆਂ ਲਈ ਲਾਗੂ ਰਹਿਣਗੇ ਆਦੇਸ਼
Chandigarh Hospital OPDTime Change: ਚੰਡੀਗੜ੍ਹ ਦੇ ਸਰਕਾਰੀ ਹਸਪਤਾਲਾਂ ਵਿੱਚ 16 ਅਕਤੂਬਰ ਤੋਂ ਓਪੀਡੀ ਦੇ ਸਮੇਂ ਬਦਲ ਜਾਣਗੇ। ਪ੍ਰਸ਼ਾਸਨ ਨੇ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਸਰਦੀਆਂ ਦੇ ਨਵੇਂ ਓਪੀਡੀ ਸਮੇਂ ਲਾਗੂ ...