ਅਪ੍ਰੇਸ਼ਨ ਸਿੰਦੂਰ ‘ਤੇ ਬੋਲੇ PM ਮੋਦੀ, ਦੁਸ਼ਮਣਾਂ ਨੇ ਦੇਖ ਲਿਆ ਕਿ ਜਦੋਂ ਸਿੰਦੂਰ ਬਾਰੂਦ ਬਣ ਜਾਂਦਾ ਹੈ ਤਾਂ ਨਤੀਜਾ ਕੀ ਹੁੰਦਾ
ਆਪ੍ਰੇਸ਼ਨ ਸਿੰਦੂਰ ਤੋਂ ਬਾਅਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲੀ ਵਾਰ ਬੀਕਾਨੇਰ ਵਿੱਚ ਹਨ। ਮੋਦੀ ਨੇ ਪਾਕਿਸਤਾਨ ਸਰਹੱਦ ਨੇੜੇ ਦੇਸ਼ਨੋਕ ਤੋਂ ਦੇਸ਼ ਦੇ 103 ਰੇਲਵੇ ਸਟੇਸ਼ਨਾਂ ਦਾ ਉਦਘਾਟਨ ਕੀਤਾ ਅਤੇ ਬੀਕਾਨੇਰ-ਬਾਂਦਰਾ ...