ਪੰਜਾਬ ਦੇ ਮੁੱਖ ਮੰਤਰੀ ਤੇ ਵਿਰੋਧੀ ਧਿਰ ਦੇ ਆਗੂਆਂ ਦਾ ਪ੍ਰਧਾਨ ਮੰਤਰੀ ਨੂੰ ਪੱਤਰ, ਕਿਹਾ-ਜਾਂਚ ਏਜੰਸੀਆਂ ਦੀ ਹੋ ਰਹੀ ਹੈ ਦੁਰਵਰਤੋਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਪ੍ਰਧਾਨਾਂ ਅਤੇ ਹੋਰ ਨੇਤਾਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਸਾਂਝਾ ਪੱਤਰ ਲਿਖਿਆ ਹੈ। ਇਸ ਵਿੱਚ ਸਾਰੇ ...